ਪੰਜਾਬ ਦੇ ਸਾਬਕਾ DGP ਸਿਧਾਰਥ ਚੱਟੋਪਾਧਿਆਏ ਤੇ ਦੋਸ਼ ਹੈ ਕਿ ਉਨ੍ਹਾਂ ਬਲਾਤਕਾਰ ਦੇ ਦੋਸ਼ੀ ਅਤੇ ਭਗੌੜੇ ਨੂੰ ਸੁਰੱਖਿਆ ਦਿੱਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਤੇ ਆਪਣੀ ਸੁਰੱਖਿਆ ਲਈ 40 ਤੋਂ ਵੱਧ ਸੁਰੱਖਿਆ ਕਰਮੀ ਵੀ ਤੈਨਾਨ ਕਰਨ ਦਾ ਦੋਸ਼ ਲੱਗਾ ਹੈ। ਦਰਅਸਲ ਪੰਜਾਬ ਸਰਕਾਰ ਨੇ ਸਾਬਕਾ DGP ਸਿਧਾਰਥ ਚੱਟੋਪਾਧਿਆਏ ਵਿਰੁਧ ਜਾਂਚ ਸਾਬਕਾ ਜੱਜ ਨੂੰ ਸੌਂਪ ਦਿੱਤੀ ਹੈ।
Total Views: 222 ,
Real Estate



















