ਸੀਨੀਅਰ ਪੁਲਿਸ ਅਧਿਕਾਰੀ ਸੰਜੈ ਕੁੰਡੂ ਨੇ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਅਹੁਦੇ ਤੋਂ ਹਟਾਉਣ ਦੇ ਹਾਈਕੋਰਟ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਬੁੱਧਵਾਰ ਨੂੰ ਪਟੀਸ਼ਨ ’ਤੇ ਸੁਣਵਾਈ ਕਰੇਗੀ।
Total Views: 144 ,
Real Estate