ਖੰਨਾ: ਡੀਜ਼ਲ ਨਾਲ ਭਰੇ ਟਰੱਕ ਨੂੰ ਲੱਗੀ ਅੱਗ

ਖੰਨਾ ਨੈਸ਼ਨਲ ਹਾਈਵੇ ‘ਤੇ ਇੱਕ ਤੇਲ ਟਰੱਕ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਦੂਰ-ਦੂਰ ਤੱਕ ਫੈਲ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ। ਪੁਲਿਸ ਨੇ ਅਹਿਤਿਆਤ ਵਜੋਂ ਹਾਈਵੇ ਨੂੰ ਦੋਵੇਂ ਪਾਸੇ ਤੋਂ ਬੰਦ ਕੀਤਾ ਹੋਇਆ ਹੈ। ਹਾਈਵੇ ‘ਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਕਾਰਨ ਜਾਮ ਦੀ ਸਥਿਤੀ ਬਣੀ ਹੋਈ ਹੈ।

Total Views: 222 ,
Real Estate