ਖਹਿਰਾ ਨੂੰ ਮਿਲੀ ਜ਼ਮਾਨਤ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਜ਼ਮਾਨਤ ਮਿਲ ਗਈ ਹੈ। NDPS ਮਾਮਲੇ ‘ਚ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਸੁਖਪਾਲ ਖਹਿਰਾ ਨੂੰ 28 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਹਾਈ ਤੋਂ ਪਹਿਲਾਂ ਹੀ ਪੁਲਿਸ ਨੇ ਕ ਹੋਰ FIR ਦਰਜ ਕੀਤੀ ਹੈ। ਥਾਣਾ ਸੁਭਾਨਪੁਰ ‘ਚ 195 A ਤੇ 506 IPC ਤਹਿਤ ਪਰਚਾ ਦਰਜ ਕੀਤਾ ਗਿਆ ਹੈ।

Total Views: 189 ,
Real Estate