ਆਮ ਆਦਮੀ ਪਾਰਟੀ ਨੇ ਸ਼ੁਕਰਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੇ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਅਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਨੇ ਸੰਜੇ ਸਿੰਘ ਅਤੇ ਐੱਨ.ਡੀ. ਗੁਪਤਾ ਨੂੰ ਵੀ ਉੱਪਰੀ ਸਦਨ ਵਿਚ ਦੂਜੀ ਵਾਰ ਲਈ ਮੁੜ ਨਾਮਜ਼ਦ ਕੀਤਾ ਹੈ।ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨੇ ਨਾਮਜ਼ਦਗੀਆਂ ਦਾ ਐਲਾਨ ਕੀਤਾ।
Total Views: 170 ,
Real Estate



















