ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਦੱਸਵੀਂ ਜਮਾਤ ਤੱਕ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਹੁਣ ਪੰਜਾਬ ਦੇ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ।
Total Views: 482 ,
Real Estate



















