
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਿਆਨ ਨੇ ਅਹਿਮਦਾਬਾਦ ’ਚ ਰੋਡ ਸ਼ੋਅ ਕੀਤਾ। ਇਸ ਤੋਂ ਪਹਿਲਾਂ ਦਿਨੇ ਪ੍ਰਧਾਨ ਮੰਤਰੀ ਨੇ ‘ਵਾਈਬਰੈਂਟ ਗੁਜਰਾਤ ਆਲਮੀ ਵਪਾਰ ਪ੍ਰਦਰਸ਼ਨੀ-2024’ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਤਿਮੋਰ-ਲੈਸਤੇ (ਪੂਰਬੀ ਤਿਮੋਰ) ਤੇ ਮੋਜ਼ਮਬੀਕ ਦੇ ਰਾਸ਼ਟਰਪਤੀਆਂ ਤੋਂ ਇਲਾਵਾ ਵੱਖ ਵੱਖ ਕੰਪਨੀਆਂ ਦੇ ਸੀਈਓਜ਼ ਨਾਲ ਮੀਟਿੰਗਾਂ ਵੀ ਕੀਤੀਆਂ।
Total Views: 134 ,
Real Estate
















