ਚੰਡੀਗੜ੍ਹ ਸ਼ਹਿਰ ਨੂੰ ਸਰਵੋਤਮ ਸਫ਼ਾਈ ਮਿੱਤਰ ਸੇਫ਼ ਸਿਟੀ ਐਵਾਰਡ ਮਿਲਿਆ ਹੈ। ਇਹ ਐਵਾਰਡ ਸ਼ਹਿਰ ਦੇ ਮੇਅਰ ਅਨੂਪ ਗੁਪਤਾ ਨੂੰ ਦਿੱਲੀ ਦੇ ਭਾਰਤ ਮੰਡਪਮ ਵਿਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਦਿੱਤਾ ਗਿਆ। ਇਹ ਪੁਰਸਕਾਰ ਉਨ੍ਹਾਂ ਨੂੰ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤਾ ਹੈ। ਚੰਡੀਗੜ੍ਹ ਦੇ ਕਾਰਜਕਾਰੀ ਸਲਾਹਕਾਰ ਨਿਤਿਨ ਕੁਮਾਰ ਯਾਦਵ ਅਤੇ ਚੰਡੀਗੜ੍ਹ ਨਿਗਮ ਦੀ ਕਮਿਸ਼ਨਰ ਆਨੰਦਿਤਾ ਮਿੱਤਰਾ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। 
Total Views: 211 ,
Real Estate
















