ਸੰਸਦ ਦਾ ਬਜਟ ਇਜਲਾਸ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਅੰਤਰਿਮ ਬਜਟ 1 ਫਰਵਰੀ 2024 ਨੂੰ ਪੇਸ਼ ਕੀਤਾ ਜਾਵੇਗਾ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 9 ਫਰਵਰੀ ਤਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨਗੇ। ਰਾਸ਼ਟਰਪਤੀ ਦ੍ਰੌਪਦੀ ਮੁਰਮੂ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ।
Total Views: 542 ,
Real Estate



















