ਕਾਂਗਰਸ ਦੀ ‘ਭਾਰਤ ਜੋੜੋ ਨਿਆਂ ਯਾਤਰਾ’ ਅੱਜ ਤੋਂ

ਕਾਂਗਰਸ ਐਤਵਾਰ ਤੋਂ ਰਾਹੁਲ ਗਾਂਧੀ ਦੀ ਅਗਵਾਈ ’ਚ ਮਨੀਪੁਰ ਤੋਂ ‘ਭਾਰਤ ਜੋੜੋ ਨਿਆਂ ਯਾਤਰਾ’ ਸ਼ੁਰੂ ਕਰੇਗੀ। ਇਹ ਯਾਤਰਾ 14 ਜਨਵਰੀ ਨੂੰ ਮਨੀਪੁਰ ਦੀ ਰਾਜਧਾਨੀ ਇੰਫਾਲ ਨੇੜੇ ਥੌਬਲ ਤੋਂ ਸ਼ੁਰੂ ਹੋਵੇਗੀ ਅਤੇ ਮਾਰਚ ਦੇ ਤੀਜੇ ਹਫ਼ਤੇ ਮੁੰਬਈ ’ਚ ਸਮਾਪਤ ਹੋਵੇਗੀ। ਕਾਂਗਰਸ ਨੇ ਕਿਹਾ ਕਿ ਇਹ ਯਾਤਰਾ 67 ਦਿਨਾਂ ’ਚ 15 ਸੂਬਿਆਂ ਅਤੇ 110 ਜ਼ਿਲ੍ਹਿਆਂ ’ਚੋਂ ਲੰਘੇਗੀ।

Total Views: 188 ,
Real Estate