ਕਸਬਾ ਅੱਡਾ ਝਬਾਲ ਦੇ ਸਰਪੰਚ ਸੰਦੀਪ ਚੀਮਾ ਦੀ ਹੱਤਿਆ ਕਰ ਦਿੱਤੀ ਗਈ ਹੈ।ਸੈਲੂਨ ਵਿਚ ਕਟਿੰਗ ਕਰਵਾ ਰਹੇ ਸਰਪੰਚ ਉਤੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਦਿੱਤੀ ਗਈਆਂ।ਗੋਲੀ ਲੱਗਣ ਕਾਰਨ ਸਰਪੰਚ ਸੋਨੂੰ ਚੀਮਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ।ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Total Views: 131 ,
Real Estate



















