ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਮਹਾਰਾਸ਼ਟਰ ‘ਚ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲਿੰਦ ਨੇ ਐਤਵਾਰ (14 ਜਨਵਰੀ) ਨੂੰ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ। ਸ਼ਨੀਵਾਰ ਨੂੰ ਉਨ੍ਹਾਂ ਦੇ ਕਾਂਗਰਸ ਛੱਡ ਕੇ ਸ਼ਿਵ ਸੈਨਾ ਦੇ ਸ਼ਿੰਦੇ ਧੜੇ ‘ਚ ਸ਼ਾਮਲ ਹੋਣ ਦੀ ਖਬਰ ਆਈ ਸੀ। ਇਸ ਮਾਮਲੇ ‘ਚ ਮੋੜ ਉਦੋਂ ਆਇਆ ਜਦੋਂ ਸ਼ਨੀਵਾਰ ਸ਼ਾਮ ਦੇਵੜਾ ਤੋਂ ਕਾਂਗਰਸ ਨਾ ਛੱਡਣ ਦੀ ਸੂਚਨਾ ਮਿਲੀ।

Total Views: 225 ,
Real Estate