ਪੰਜਾਬ ‘ਚ 5ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦਾ ਐਲਾਨ

ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।

Total Views: 141 ,
Real Estate