ਚੰਡੀਗੜ੍ਹ ‘ਚ ਕਾਂਗਰਸ ਤੇ AAP ਦਾ ਹੋਇਆ ਗਠਜੋੜ

ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਮੇਅਰ ਚੋਣ ਤੋਂ ਪਹਿਲਾਂ ਚੰਡੀਗੜ੍ਹ ਵਿਚ ਗਠਜੋੜ ਹੋ ਗਿਆ ਹੈ।ਖਬਰਾਂ ਹਨ ਕਿ ਮੇਅਰ ਦਾ ਅਹੁਦਾ ਆਮ ਆਦਮੀ ਪਾਰਟੀ ਕੋਲ ਹੀ ਰਹੇਗਾ ਅਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਕੋਲ ਹੋਣਗੇ।

Total Views: 150 ,
Real Estate