ਪਟਿਆਲਾ ’ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਪਟਿਆਲਾ ਦੀ ਮਾਰਕਰ ਕਲੋਨੀ ਵਿੱਚ ਬੀਤੀ ਰਾਤ ਇੱਕੋ ਪਰਿਵਾਰ ਦੇ ਚਾਰ ਜਣਿਆਂ ਦੀ ਮੌਤ ਹੋ ਗਈ। ਮੌਤ ਦਾ ਕਾਰਨ ਪਰਿਵਾਰ ਵੱਲੋਂ ਰਾਤ ਨੂੰ ਠੰਢ ਤੋਂ ਬਚਣ ਲਈ ਕਮਰੇ ਦੇ ਅੰਦਰ ਬਾਲੀ ਅੰਗੀਠੀ ਨੂੰ ਮੰਨਿਆ ਜਾ ਰਿਹਾ ਹੈ। ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Total Views: 294 ,
Real Estate