ਮੁਕੇਰੀਆਂ ਦੇ ਕਸਬਾ ਐਮਾ ਮਾਂਗਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਜਲੰਧਰ ਤੋਂ ਆ ਰਹੀ ਪੰਜਾਬ ਪੁਲਿਸ ਦੀ ਬੱਸ ਇਕ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਅਸ਼ੀ ਸਣੇ 4 ਮੁਲਜ਼ਮਾਂ ਦੀ ਮੌਤ ਹੋ ਗਈ ਹੈ। ਬੱਸ ਵਿਚ ਮਹਿਲਾ ਮੁਲਾਜ਼ਮ ਵੀ ਸਨ। ਬੱਸ ਜਲੰਧਰ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ। ਇਸ ਦੌਰਾਨ ਖੜ੍ਹੇ ਟਰਾਲੇ ਨਾਲ ਟਕਰਾਅ ਗਈ। ਭਿਆਨਕ ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ।
Total Views: 146 ,
Real Estate



















