ਲੁਧਿਆਣਾ ‘ਚ ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਕਤ.ਲ ਕਰਨ ਵਾਲਾ ਗ੍ਰਿਫ਼ਤਾਰ

19 ਦਿਨ ਪਹਿਲਾਂ ਲੁਧਿਆਣਾ ‘ਚ ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਅਤੇ ਉਸ ਦੀ ਹਤਿਆ ਕਰਨ ਦੇ ਇਲਜ਼ਾਮ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ‘ਤੇ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ। ਥਾਣਾ ਡਾਬਾ ਦੀ ਪੁਲਿਸ ਨੇ ਕਈ ਜਨਤਕ ਥਾਵਾਂ ‘ਤੇ ਮੁਲਜ਼ਮ ਸੋਨੂੰ ਵਾਸੀ ਫਤਿਹਪੁਰ ਉੱਤਰ ਪ੍ਰਦੇਸ਼ ਦੀ ਤਸਵੀਰ ਵੀ ਲਗਾਈ ਸੀ। ਮੁਲਜ਼ਮ ਵਿਰੁਧ ਥਾਣਾ ਡਾਬਾ ਵਿਚ ਧਾਰਾ 302, 376ਏ, 376ਏਬੀ, ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Total Views: 138 ,
Real Estate