ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਮਿਲੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਸੁਖਪਾਲ ਸਿੰਘ ਖਹਿਰਾ ਵੱਲੋਂ ਇਸ ਮਾਮਲੇ ਵਿੱਚ ਕੈਵੀਏਟ ਅਰਜ਼ੀ ਵੀ ਦਾਇਰ ਕੀਤੀ ਗਈ ਸੀ।
Total Views: 300 ,
Real Estate
















