ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
Total Views: 132 ,
Real Estate


















