ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ 50 ਦਿਨਾਂ ਦੀ ਪੈਰੋਲ ਮਿਲੀ ਹੈ। ਚਾਰ ਸਾਲਾਂ ‘ਚ ਉਸ ਦੀ ਇਹ ਨੌਵੀਂ ਪੈਰੋਲ ਹੈ। ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਡੇਰਾ ਮੁਖੀ ਬਲਾਤਕਾਰ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ।
Total Views: 173 ,
Real Estate


















