
ਬਿਹਾਰ ਦੇ ਮੁੱਖ ਮੰਤਰੀ ਤੇ ਜਨਤਾ ਦਲ ਯੂ ਦੇ ਕੌਮੀ ਪ੍ਰਧਾਨ ਨਿਤਿਸ਼ ਕੁਮਾਰ ਨੇ ਅੱਜ ਪਟਨਾ ਵਿਚ ਰਾਜ ਭਵਨ ਵਿਚ ਪਹੁੰਚ ਕੇ ਰਾਜਪਾਲ ਰਾਜੇਂਦਰ ਅਰਲੇਕਰ ਨੁੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਦੱਸਿਆ ਕਿ ਅਸੀਂ ਸੂਬੇ ਵਿਚ ਮਹਾਂਗਠਨਬੰਧਨ ਨਾਲ ਸੰਬੰਧ ਤੋੜਨ ਦਾ ਫੈਸਲਾ ਲਿਆ ਹੈ। ਹੁਣ ਨਿਤਿਸ਼ ਕੁਮਾਰ ਐਨ ਡੀ ਏ ਵਿਚ ਸ਼ਾਮਲ ਹੋਣਗੇ। ਉਹਨਾਂ ਦੇ ਅੱਜ ਹੀ ਮੁੜ ਸਹੁੰ ਚੁੱਕਣ ਦੀ ਸੰਭਾਵਨਾ ਹੈ।
Total Views: 189 ,
Real Estate


















