ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਅੱਜ ਸੱਤ ਘੰਟੇ ਦੀ ਪੁੱਛ-ਪੜਤਾਲ ਮਗਰੋਂ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਆਗੂ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕਰ ਲਿਆ। ਉਂਜ ਗ੍ਰਿਫ਼ਤਾਰੀ ਤੋਂ ਪਹਿਲਾਂ ਸੋਰੇਨ ਨੇ ਰਾਜ ਭਵਨ ਜਾ ਕੇ ਰਾਜਪਾਲ ਸੀ.ਪੀ.ਰਾਧਾਕ੍ਰਿਸ਼ਨਨ ਨੂੰ ਮੁੱਖ ਮੰਤਰੀ ਵਜੋਂ ਆਪਣਾ ਅਸਤੀਫ਼ਾ ਸੌਂਪਿਆ। ਈਡੀ ਦੀ ਟੀਮ ਮਗਰੋਂ ਉਨ੍ਹਾਂ ਨੂੰ ਆਪਣੇ ਦਫ਼ਤਰ ਲੈ ਗਈ।
Total Views: 257 ,
Real Estate



















