ਹਾਈਕੋਰਟ ਵਲੋਂ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਮੁਅੱਤਲ ਕੀਤੇ ਜਾਣ ਦੇ ਆਦੇਸ਼ ਰੱਦ ਕਰਨ ਦੇ ਹੁਕਮ ਦਿੱਤੇ ਹਨ। ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਕੋਟਕਪੂਰਾ ਤੇ ਬਹਿਬਲ ਕਲਾਂ ਫਾਇਰਿੰਗ ਮਾਮਲੇ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕੀਤਾ ਗਿਆ ਸੀ।
Total Views: 155 ,
Real Estate



















