
ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਯੂਨੀਅਨ ਨੇ ਸੋਮਵਾਰ ਨੂੰ ਪੰਜਾਬ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ 52 ਸਵਾਰੀਆਂ ਦੇ ਬੈਠਣ ਨਾਲ ਸਬੰਧਤ ਪਾਬੰਦੀਆਂ ਅਤੇ ਨਿਯਮਾਂ ਨੂੰ ਰੱਦ ਕਰ ਦਿਤਾ ਹੈ।ਮੀਟਿੰਗ ਦੌਰਾਨ ਪਨਬੱਸ ਅਤੇ ਪੀਆਰਟੀਸੀ ਯੂਨੀਅਨਾਂ ਸਮੇਤ ਯੂਨੀਅਨ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਤਾ ਗਿਆ ਕਿ 8 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ।
Total Views: 154 ,
Real Estate



















