ਦਿੱਲੀ ਦੇ ਨੋਇਡਾ ਅਤੇ ਗ੍ਰੇਟਰ ਨੋਇਡਾ ਵਿਚ ਕਿਸਾਨਾਂ ਦੇ ਵਿਆਪਕ ਵਿਰੋਧ ਦੇ ਮੱਦੇਨਜ਼ਰ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿਤੀ ਗਈ ਹੈ, ਜਿਸ ਤੋਂ ਬਾਅਦ ਵੀਰਵਾਰ ਨੂੰ ਭਾਰੀ ਜਾਮ ਲੱਗ ਗਿਆ। ਅਧਿਕਾਰੀਆਂ ਨੇ ਦਸਿਆ ਕਿ ਸਰਿਤਾ ਵਿਹਾਰ ਵਿਚ ਕਈ ਦੋਪਹੀਆ ਅਤੇ ਚਾਰ ਪਹੀਆ ਵਾਹਨ ਟ੍ਰੈਫਿਕ ਜਾਮ ਵਿਚ ਫਸ ਗਏ, ਜਿਸ ਕਾਰਨ ਸੜਕਾਂ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਅਧਿਕਾਰੀਆਂ ਨੇ ਦਸਿਆ ਕਿ ਦਿੱਲੀ-ਨੋਇਡਾ ਹਾਈਵੇਅ ‘ਤੇ ਜਾਮ ‘ਚ ਵੱਡੀ ਗਿਣਤੀ ‘ਚ ਵਾਹਨ ਫਸੇ ਹੋਣ ਦੀ ਖ਼ਬਰ ਹੈ।
Total Views: 167 ,
Real Estate
















