ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਵਿਚਾਲੇ ਗਠਜੋੜ ਦੀਆਂ ਚੱਲ ਰਹੀਆਂ ਖ਼ਬਰਾਂ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਹਾਮਣੇ ਆਇਆ ਹੈ। ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਦੇ ਨਾਲ ਗੱਠਜੋੜ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ ਪਰ ਹਾਲੇ ਤੱਕ ਕੁੱਝ ਵੀ ਫਾਈਨਲ ਨਹੀਂ ਹੋਇਆ। ਇਹ ਬਿਆਨ ਉਨ੍ਹਾਂ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਦਿੱਤਾ ਹੈ।
Total Views: 108 ,
Real Estate