ਸੰਯੁਕਤ ਕਿਸਾਨ ਮੋਰਚਾ (SKM) ਅਤੇ ਕਿਸਾਨ-ਮਜ਼ਦੂਰ ਮੋਰਚਾ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਰੋਕਣ ਦੀ ਆਖਰੀ ਕੋਸ਼ਿਸ਼ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨਗੇ।
Total Views: 150 ,
Real Estate
















