ਕਿਲ੍ਹੇ ‘ਚ ਤਬਦੀਲ ਹੋਈ ਦਿੱਲੀ, ਸਾਰੇ ਬਾਰਡਰ ਸੀਲ

ਕਿਸਾਨ ਯੂਨੀਅਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਹਰਿਆਣਾ ਅਤੇ ਦਿੱਲੀ ਦੀ ਪੁਲਿਸ ਹਾਈ ਅਲਰਟ ‘ਤੇ ਹੈ। ਪੁਲਿਸ ਨੇ ਮੰਗਲਵਾਰ ਨੂੰ ਮਾਰਚ ਨੂੰ ਰੋਕਣ ਲਈ ਸਿੰਘੂ ਅਤੇ ਗਾਜ਼ੀਪੁਰ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ।

Total Views: 62 ,
Real Estate