ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਲਖਨਊ ਵਿਚ ਆਪਣੀ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ 3 ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੇ 12 ਤੋਂ 16 ਜਨਵਰੀ ਤੱਕ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਉਨ੍ਹਾਂ ਨੂੰ 13 ਤੋਂ 15 ਫਰਵਰੀ ਤੱਕ ਜ਼ਮਾਨਤ ਦਿੱਤੀ ਹੈ।ਸਿਸੋਦੀਆ ਦਿੱਲੀ ਸ਼ਰਾਬ ਨੀਤੀ ਘਪਲੇ ਨਾਲ ਜੁੜੇ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਤਿਹਾੜ ਜੇਲ੍ਹ ਵਿਚ ਬੰਦ ਹਨ।
Total Views: 161 ,
Real Estate


















