ਬਿਨਾਂ ਸਰਕਾਰੀ ਹੁਕਮਾਂ ਤੋਂ ਪੰਜਾਬ ਕਈ ਥਾਂਈ ਇੰਟਰਨੈੱਟ ਕੰਪਨੀਆਂ ਨੇ ਕੀਤਾ ਇੰਟਰਨੈੱਟ ਬੰਦ ?

ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਬੰਦ ਕੀਤੀਆਂ ਹੋਈਆਂ ਹਨ, ਉਥੇ ਹੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਅਤੇ ਪੰਜਾਬ ਦੇ ਕੁੱਝ ਹੋਰ ਇਲਾਕਿਆਂ ਚ ਇੰਟਰਨੈੱਟ ਸੇਵਾਵਾਂ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਿਨ੍ਹਾਂ ਹੀ ਮੋਬਾਈਲ ਤੇ ਬਰਾਂਡਬੈਂਡ ਕੰਪਨੀਆਂ ਦੇ ਵਲੋਂ ਬੰਦ ਕਰ ਦਿੱਤੇ ਜਾਣ ਦੀਆਂ ਖਬਰਾਂ ਹਨ। ਪੰਜਾਬ ਸਰਕਾਰ ਨੇ ਮੋਬਾਈਲ ਇੰਟਰਨੈੱਟ ਜਾਂ ਫਿਰ ਬਰਾਂਡਬੈਂਡ ਸੇਵਾਵਾਂ ਕਿਸੇ ਵੀ ਜ਼ਿਲ੍ਹੇ ਦੇ ਅੰਦਰ ਬੰਦ ਕਰਨ ਬਾਰੇ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ।

Total Views: 139 ,
Real Estate