ਅਕਾਲੀ ਦਲ ਵੱਲੋਂ ਕਿਸਾਨ ਮਾਰਚ ਦੌਰਾਨ ‘ਪੰਜਾਬ ਬਚਾਓ ਯਾਤਰਾ’ ਮੁਲਤਵੀ !

ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ-ਪੰਜਾਬ ਦੇ ਬਾਰਡਰਾਂ ਉਤੇ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ।ਇਸ ਦੀ ਜਾਣਕਾਰੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-‘ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ-ਪੰਜਾਬ ਦੇ ਬਾਰਡਰਾਂ ਉਤੇ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ।

 

 

Total Views: 184 ,
Real Estate