ਪੈਟਰੋਲ-ਡੀਜ਼ਲ ਦੀ ਹੋ ਸਕਦੀ ਹੈ ਕਿੱਲਤ !

ਦੋ ਦਿਨਾਂ ਦੌਰਾਨ ਪੰਜਾਬ ‘ਚ ਪੈਟਰੋਲ ਪੰਪ ਡਰਾਈ ਹੋ ਸਕਦੇ ਹਨ ਅਤੇ ਲੋਕਾਂ ਨੂੰ ਪੈਟਰੋਲ-ਡੀਜ਼ਲ ਦੀ ਕਿੱਲਤ ਹੋ ਸਕਦੀ ਹੈ। ਕਾਰਨ ਇਹ ਹੈ ਕਿ ਦੇਸ਼ਭਰ ਦੇ ਪੈਟਰੋਲ ਪੰਪ ਡੀਲਰਾਂ ਵੱਲੋਂ ਆਪਣਾ ਕਮਿਸ਼ਨ ਵਧਾਉਣ ਦੀ ਮੰਗ ਲੈਕੇ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । ਪਹਿਲੇ ਪੜਾਅ ਤੇ ਉਨ੍ਹਾਂ ਵੱਲੋਂ ਇਸ ਦੇ ਲਈ ਉਨ੍ਹਾਂ 15 ਫ਼ਰਵਰੀ ਨੂੰ “ਨੋ ਪਰਚੇਜ਼ ਡੇਅ” ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਵੀ 22 ਫ਼ਰਵਰੀ ਤੋਂ ਵੱਡੇ ਐਕਸ਼ਨ ਦੀ ਧਮਕੀ ਦਿੱਤੀ ਹੈ.

Total Views: 176 ,
Real Estate