ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤ ਬੰਦ ਅੱਜ 16 ਫਰਵਰੀ ਨੂੰ ਹੋਵੇਗਾ। ਵੱਖ-ਵੱਖ ਜਥੇਬੰਦੀਆਂ ਦੇ ਮੁਲਾਜ਼ਮਾਂ ਨੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਹਜ਼ਾਰਾਂ ਬੱਸਾਂ ਵੀ ਅੱਜ ਸੜਕਾਂ ’ਤੇ ਨਹੀਂ ਦੌੜਨਗੀਆਂ। ਭਾਰਤ ਬੰਦ ਦਾ ਵਿਆਪਕ ਅਸਰ ਵੇਖਣ ਨੂੰ ਮਿਲ ਰਿਹਾ ਹੈ।ਪੰਜਾਬ ਵਿਚ ਬੰਦ ਦਾ ਜ਼ਿਆਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਸਵੇਰੇ 6.00 ਤੋਂ ਸ਼ਾਮ 4.00 ਵਜੇ ਤੱਕ ਮੁਕੰਮਲ ਬੰਦ ਰਹੇਗਾ।
Total Views: 141 ,
Real Estate


















