ਮੁੜ ਤੋਂ ਬਦਲੇਗਾ ਪੰਜਾਬ ਵਿਚ ਮੌਸਮ, IMD ਨੇ ਜਾਰੀ ਕੀਤਾ ਔਰੇਂਜ ਅਲਰਟ

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਧੁੱਪ ਨਿਕਲਣ ਕਾਰਨ ਠੰਡ ਘੱਟ ਮਹਿਸੂਸ ਕੀਤੀ ਗਈ ਸੀ ਪਰ ਹੁਣ ਪੰਜਾਬ ਤੇ ਹਰਿਆਣਾ ਵਿਚ ਇੱਕ ਵਾਰ ਫਿਰ ਤੋਂ ਠੰਢ ਵਧਣ ਦੀ ਸੰਭਾਵਨਾ ਹੈ। ਫਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ ਦੱਸਿਆ ਕਿ ਸੂਬੇ ਵਿਚ 18 ਫਰਵਰੀ ਨੂੰ ਹਲਕਾ ਮੀਂਹ ਪੈ ਸਕਦਾ ਹੈ ਪਰ 19 ਤੋਂ 21 ਫਰਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Total Views: 194 ,
Real Estate