ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਇੱਕ ਪ੍ਰੋਗਰਾਮ ਦੌਰਾਨ ਗੇਟ ਨੰਬਰ ਦੋ ‘ਤੇ ਵੱਡਾ ਪੰਡਾਲ ਡਿੱਗ ਗਿਆ। ਇਸ ਹਾਦਸੇ ਵਿੱਚ 8 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਬਚਾਅ ਲਈ ਪੁਲਿਸ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਲਿਜਾਇਆ ਗਿਆ ਹੈ।
Total Views: 180 ,
Real Estate



















