ਕੇਂਦਰ ਸਰਕਾਰ ਤੇ ਕਿਸਾਨ ਯੂਨੀਅਨ ਆਗੂਆਂ ਵਿਚਾਲੇ ਚੌਥੇ ਗੇੜ ਦੀ ਮੀਟਿੰਗ ਅੱਜ

ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਵਿਚਾਲੇ ਚੌਥੇ ਗੇੜ ਦੀ ਮੀਟਿੰਗ ਅੱਜ ਫਿਰ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸੰਸਥਾ ਵਿਖੇ ਹੋਵੇਗੀ। ਇਸ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ ਅਤੇ ਪਿਯੂਸ਼ ਗੋਇਲ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਤੇ ਹੋਰ ਆਗੂ ਸ਼ਮੂਲੀਅਤ ਕਰਨਗੇ।ਮੀਟਿੰਗ ਸ਼ਾਮ 6.00 ਵਜੇ ਹੋਵੇਗੀ ।

Total Views: 146 ,
Real Estate