ਨਿਊਜਰਸੀ ਸ਼ਹਿਰ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗ ਗਈ। ਘਟਨਾ ਸਮੇਂ ਇਮਾਰਤ ਵਿੱਚ ਕਈ ਭਾਰਤੀ ਵਿਦਿਆਰਥੀ ਅਤੇ ਪੇਸ਼ੇਵਰ ਮੌਜੂਦ ਸਨ। ਇਸ ਦੇ ਨਾਲ ਹੀ, ਇਸ ਮਾਮਲੇ ‘ਤੇ, ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਿਹਾ ਕਿ ਉਨ੍ਹਾਂ ਨੂੰ ਜਰਸੀ ਸਿਟੀ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਦੀ ਘਟਨਾ ਬਾਰੇ ਪਤਾ ਲੱਗਾ ਹੈ ਅਤੇ ਉਹ ਲਗਾਤਾਰ ਵਿਦਿਆਰਥੀਆਂ ਦੇ ਸੰਪਰਕ ਵਿੱਚ ਹਨ।
Total Views: 215 ,
Real Estate



















