ਚੰਡੀਗੜ੍ਹ ਦੇ ਨਵੇਂ ਬਣੇ ਮੇਅਰ ਮਨੋਜ ਸੋਨਕਰ ਨੇ ਦਿੱਤਾ ਅਸਤੀਫਾ

ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਅਸਤੀਫਾ ਦੇ ਦਿੱਤਾ ਹੈ। ਉਹ 30 ਜਨਵਰੀ ਨੂੰ ਮੇਅਰ ਚੁਣੇ ਗਏ ਸਨ। ਉਨ੍ਹਾਂ ਦੀ ਚੋਣ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ।ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਹੈ, ਪਰ ਇਸ ਤੋਂ ਪਹਿਲਾਂ ਹੀ ਮੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Total Views: 121 ,
Real Estate