ਕੈਪਟਨ ਅਮਰਿੰਦਰ ਸਿੰਘ ਨੇ ਕੀਤੀ PM ਮੋਦੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਆਪਣੀ ਧੀ ਜੈ ਇੰਦਰ ਕੌਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਸਨ। ਜਿਸ ਦੀਆਂ ਤਸਵੀਰਾਂ ਅਮਰਿੰਦਰ ਸਿੰਘ ਨੇ ਵੀ ਆਪਣੀਆਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਚੋਣਾ ਨੂੰ ਲੈ ਕੇ ਵੱਡਾ ਵੱਡਾ ਐਲਾਨ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਵਾਰ ਉਹ ਲੋਕ ਸਭਾ ਚੋਣਾਂ ਨਹੀਂ ਲੜਨਗੇ।, ਪਰ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜਨ ਨੂੰ ਤਿਆਰ ਹਨ।

Total Views: 209 ,
Real Estate