ਸੁਪਰੀਮ ਕੋਰਟ ਨੇ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਐਲਾਨਿਆ ਮੇਅਰ

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਦਿੱਤਾ ਹੈ। ਅਦਾਲਤ ਨੇ ਰੱਦ ਕੀਤੀਆਂ 8 ਵੋਟਾਂ ਨੂੰ ਵੈਲਿਡ ਕਰਾਰ ਦਿੰਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਹੈ।

Total Views: 92 ,
Real Estate