ਹਰਿਆਣਾ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਬਠਿੰਡੇ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ

ਗੋਲੀ ਭੇਂਟ ਦੀ ਚੜਿਆ ਬਠਿੰਡੇ ਦਾ ਨੌਜਵਾਨ

ਖਨੌਰੀ ਸਰਹੱਦ ਤੇ ਬਣੇ ਤਣਾਅ ‘ਚ ਹਰਿਆਣਾ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਪਿੰਡ ਬੱਲੋ ਜਿਲਾ ਬਠਿੰਡਾ ਦੇ ਨੌਜਵਾਨ ਸ਼ੁਭਕਰਨ ਸਿੰਘ  ਦੀ ਮੌਤ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਵਾਲੇ ਪਾਸਿਓ ਚੱਲੀ ਗੋਲੀ ਉਸਦੇ ਸਿਰ ‘ਚ ਲੱਗੀ ਜਿਸ ਕਾਰਨ ਉਸਦੀ ਮੌਤ ਹੋ ਗਈ ।
ਹੋਰ ਵੇਰਵਿਆਂ ਦੀ ਉਡੀਕ ਹੈ।

Total Views: 215 ,
Real Estate