ਸਮਾਜਵਾਦੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿੱਚ ਵੀ ਗਠਜੋੜ ਹੋ ਰਿਹਾ ਹੈ। ਇਹ ਗਠਜੋੜ ਸਿਰਫ ਦਿੱਲੀ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਦੋਵੇਂ ਪਾਰਟੀਆਂ ਗੁਜਰਾਤ, ਗੋਆ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਇਕੱਠੇ ਚੋਣ ਲੜਨਗੀਆਂ। ਪੰਜਾਬ ਵਿੱਚ ਦੋਵੇਂ ਪਾਰਟੀਆਂ ਆਪਸੀ ਸਹਿਮਤੀ ਨਾਲ ਵੱਖ-ਵੱਖ ਚੋਣਾਂ ਲੜਨਗੀਆਂ। ਦੋਵਾਂ ਪਾਰਟੀਆਂ ਵਿਚਾਲੇ ਹੋਏ ਸਮਝੌਤੇ ਮੁਤਾਬਕ ਦਿੱਲੀ ‘ਚ 4/3 ਫਾਰਮੂਲੇ ‘ਤੇ ਚੋਣਾਂ ਲੜੀਆਂ ਜਾਣਗੀਆਂ।
Total Views: 292 ,
Real Estate



















