ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿੱਖ ਜਥੇਬੰਦੀਆਂ ਸਮੇਤ ਅੱਜ ਤੋਂ ਅੰਮ੍ਰਿਤਸਰ ਵਿਖੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਦੇ ਬੇਟੇ (ਅੰਮ੍ਰਿਤਪਾਲ) ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ।

Total Views: 147 ,
Real Estate