ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨਾਲ ਜੁੜੀਆਂ 30 ਥਾਵਾਂ ‘ਤੇ CBI ਦੀ ਛਾਪੇਮਾਰੀ

ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਸੀਬੀਆਈ ਨੇ ਦਿੱਲੀ ਵਿੱਚ 30 ਥਾਵਾਂ ‘ਤੇ ਛਾਪੇ ਮਾਰੇ ਹਨ। ਦਰਅਸਲ ਸੀਬੀਆਈ ਨੇ ਹਾਈਡਰੋ ਪਾਵਰ ਪ੍ਰੋਜੈਕਟ ਮਾਮਲੇ ਵਿੱਚ ਛਾਪੇਮਾਰੀ ਕੀਤੀ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਬੀਮਾ ਘੁਟਾਲੇ ਵਿੱਚ ਮਲਿਕ ਖ਼ਿਲਾਫ਼ ਕਾਰਵਾਈ ਕੀਤੀ ਸੀ। ਇਸ ਤੋਂ ਪਹਿਲਾਂ ਵੀ ਸੀਬੀਆਈ ਨੇ ਜੰਮੂ-ਕਸ਼ਮੀਰ ‘ਚ ਸੱਤਿਆਪਾਲ ਮਲਿਕ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।
Total Views: 458 ,
Real Estate