ਮਹਾਰਾਸ਼ਟਰ ਦੇ ਸਾਬਕਾ CM ਦਾ ਦਿਹਾਂਤ

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਨੇਤਾ ਮਨੋਹਰ ਜੋਸ਼ੀ ਦਾ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਿੰਦੂਜਾ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ। ਅੱਜ ਸਵੇਰੇ 3:02 ਵਜੇ ਮੌਤ ਹੋ ਗਈ। ਦੱਸ ਦਈਏ ਕਿ ਮਨੋਹਰ ਜੋਸ਼ੀ (Manohar Joshi) ਲੋਕ ਸਭਾ ਸਪੀਕਰ ਵੀ ਰਹਿ ਚੁੱਕੇ ਹਨ।

Total Views: 225 ,
Real Estate