PM ਵੱਲੋਂ ਭਲਕੇ ਫਿਰੋਜ਼ਪੁਰ ‘ਚ PGI ਦਾ ਰੱਖਿਆ ਜਾਵੇਗਾ ਨੀਹ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਵਿਚ PGI ਦਾ ਨੀਹ ਪੱਥਰ ਰੱਖਿਆ ਜਾਵੇਗਾ। PM ਮੋਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਭਲਕੇ ਫਿਰੋਜ਼ਪੁਰ ਵਿਚ ਪੀਜੀਆਈ ਦਾ ਉਦਘਾਟਨ ਕਰਨਗੇ। ਇਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। 2026 ਵਿਚ ਇਹ ਪੀਜੀਆਈ ਬਣ ਕੇ ਪੂਰਨ ਤੌਰ ਉਤੇ ਤਿਆਰ ਹੋ ਜਾਵੇਗਾ। ਇਸ ਦੇ ਨਾਲ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਛੇਤੀ ਹੀ ਕਿਸਾਨਾਂ ਦਾ ਮਸਲਾ ਵੀ ਹੱਲ ਹੋ ਜਾਵੇਗਾ।

Total Views: 504 ,
Real Estate