ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਚੱਲੋ ਦੇ ਦਿੱਤੇ ਸੱਦੇ ਨੂੰ ਦੇਖਦਿਆਂ ਹੱਦਾਂ ਸੀਲ ਕਰਨ ਦੇ ਦੋ ਹਫ਼ਤਿਆਂ ਬਾਅਦ ਰਾਜਧਾਨੀ ’ਚ ਸਿੰਘੂ ਅਤੇ ਟਿਕਰੀ ’ਤੇ ਇਕ ਪਾਸੇ ਦੀ ਸੜਕ ਖੋਲ੍ਹਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ। ਦਿੱਲੀ ਪੁਲੀਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਸਿੰਘੂ ਅਤੇ ਟਿਕਰੀ ਹੱਦਾਂ ’ਤੇ ਇਕ-ਇਕ ਪਾਸੇ ਦੀ ਸੜਕ ਖੋਲ੍ਹੀ ਜਾ ਰਹੀ ਹੈ ਤਾਂ ਜੋ ਵਾਹਨਾਂ ਦੀ ਆਵਾਜਾਈ ’ਚ ਕੋਈ ਅੜਿੱਕਾ ਨਾ ਪਵੇ।
Total Views: 155 ,
Real Estate



















