Watch Video | ਹਰਿਆਣਾ ‘ਚ ਇਨੈਲੋ ਦੇ ਸੂਬਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਹਰਿਆਣਾ ‘ਚ ਇਨੈਲੋ (INLD) ਦੇ ਸੂਬਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਹਮਲੇ ਵਿੱਚ ਨਫੇ ਸਿੰਘ ਰਾਠੀ ਦੀ ਮੌਤ ਹੋ ਗਈ ਹੈ, ਉਨ੍ਹਾਂ ਦੇ ਇੱਕ ਸੁਰੱਖਿਆ ਕਰਮਚਾਰੀ ਦੀ ਵੀ ਮੌਤ ਹੋ ਗਈ ਹੈ। ਨੈਫੇ ਸਿੰਘ ਦੀ ਗਰਦਨ, ਕਮਰ ਅਤੇ ਪੱਟ ਵਿੱਚ ਗੋਲੀਆਂ ਲੱਗੀਆਂ।

Total Views: 164 ,
Real Estate