ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਧੀ ਤੇ ਪੀਐੱਮਐੱਲ-ਐੱਨ ਦੀ ਸੀਨੀਅਰ ਆਗੂ ਮਰੀਅਮ ਨਵਾਜ਼ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ ਮਰੀਅਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਸਮਰਥਕ ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਮੈਂਬਰਾਂ ਵੱਲੋਂ ਵਾਕਆਊਟ ਦੌਰਾਨ ਮੁੱਖ ਮੰਤਰੀ ਅਹੁਦੇ ਦੀ ਚੋਣ ਜਿੱਤ ਲਈ।
Total Views: 269 ,
Real Estate


















