ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੱਜ 72 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਯਬ ਨੇ ਸੋਸ਼ਲ ਮੀਡੀਆ ‘ਤੇ ਦਿਤੀ ਹੈ। ਗ਼ਜ਼ਲ ਗਾਇਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਉਨ੍ਹਾਂ ਨੇ ਸੋਮਵਾਰ 26 ਫਰਵਰੀ ਨੂੰ ਸਵੇਰੇ 11 ਵਜੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪੰਕਜ ਉਧਾਸ ਨੂੰ ਪ੍ਰਸਿੱਧ ਗ਼ਜ਼ਲ ‘ਚਿੱਠੀ ਆ ਗਈ’ ਤੋਂ ਖੂਬ ਪਛਾਣ ਮਿਲੀ।
Total Views: 190 ,
Real Estate


















